ch
Feedback
PUNJAB EDUCATES

PUNJAB EDUCATES

前往频道在 Telegram

For Ads, promotion and queries, contact us : @likusto_bot PSEB STUDY MATERIAL ⬇️⬇️

显示更多
3 642
订阅者
-524 小时
-227
-10630
帖子存档
+1 eng

Non Board Date Sheet.pdf

class 9th imp

photo content

Follow us on Instagram and clear ur all doubts https://www.instagram.com/jashan.mahi_8990/

photo content

ਨਾਨ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰ ਅਤੇ ਸ਼ਾਮ ਦੋ ਚਰਣਾਂ ਵਿਚ ਹੋਣਗਿਆਂ।  ਨਾਨਨ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰ ਅਤੇ ਸ਼ਾਮ ਦੋ ਚਰਣਾਂ ਵਿਚ ਹੋਣਗਿਆਂ , ਸਿੱਖਿਆ ਵਿਭਾਗ ਇਸ ਸਬੰਧੀ ਜਲਦ ਹੀ ਨਵੀਂ ਡੇਟਸੀਟ ਜਾਰੀ ਕਰੇਗਾ।  ਪ੍ਰੀਖਿਆ ਸੰਬੰਧੀ ਸਿੱਖਿਆ ਵਿਭਾਗ ਨੇ SOP ਵੀ ਜਾਰੀ ਕੀਤੀਆਂ ਹਨ।  ਨਾਨ-ਬੋਰਡਡ ਜਮਾਤਾਂ ਦੀ ਪ੍ਰੀਖਿਆ ਸੰਬੰਧੀ SOP   1. ਸਮੂਹ ਸਕੂਲ ਮੁਖੀਆਂ ,ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇ।  2. ਬਿਨਾਂ ਮਾਸਕ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰੀਖਿਆ ਨਾ ਲਈ ਜਾਵੇ।  3. ਕਿਸੇ ਵੀ ਚੀਜ਼ ਜਿਵੇਂ ਮਾਸਕ/ ਰੁਮਾਲ, ਕਾਪੀ, ਪੈੱਨ, ਜਮੈਟਰੀ ਬਾਕਸ, ਪਾਣੀ ਦੀ ਬੋਤਲ ਆਦਿ ਦੀ ਸਾਂਝੇ ਤੌਰ 'ਤੇ ਵਰਤੋਂ ਨਾ ਕੀਤੀ ਜਾਵੇ।   4. ਆਪਸੀ ਦੂਰੀ ਬਣਾ ਕੇ ਰੱਖੀ ਜਾਵੇ।   5. ਪ੍ਰੀਖਿਆ ਵਿੱਚ ਬੈਂਚ ਦੀ ਵਰਤੋਂ ਕਰਦੇ ਸਮੇਂ ਬੈਂਚ ਉੱਪਰ ਸਿਰਫ ਇੱਕ ਹੀ ਬੱਚਾ ਬਠਾਇਆ ਜਾਵੇ, ਉਸ ਨਾਲ ਕਿਸੇ ਵੀ ਹੋਰ ਜਮਾਤ ਦਾ ਬੱਚਾ ਨਾ ਬਿਠਾਇਆ ਜਾਵੇ।  6. ਜੇਕਰ ਉਕਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬੈਂਚ ਘਟਦੇ ਹਨ ਤਾਂ ਵਿਦਿਆਰਥੀਆਂ ਦੀ ਪ੍ਰੀਖਿਆ ਕਮਰਿਆਂ ਤੋਂ ਬਾਹਰ ਵਰਾਂਡੇ ਜਾਂ ਮੈਦਾਨ ਵਿੱਚ ਲਈ ਜਾਵੇ।   7. ਸਰਕਾਰ ਦੁਆਰਾ ਜਾਰੀ sOP ਦੀ ਪਾਲਣਾ ਕਰਨਾ ਯਕੀਨੀ ਬਣਾਉਣਾ ਸਕੂਲ ਮੁਖੀ ਦੀ ਜਿੰਮੇਵਾਰੀ ਹੈ।

5_6224234229899723287.pdf

listen carefully

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ ਇਮਤਿਹਾਨ ਨਿਰਧਾਰਿਤ ਡੇਟਸ਼ੀਟ ਅਨੁਸਾਰ ਹੀ ਹੋਣਗੇ: ਵਿਜੈ ਇੰਦਰ ਸਿੰਗਲਾ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਅਤੇ ਨਿਜੀ ਸਕੂਲਾਂ ਤੇ ਲਾਗੂ ਹੋਣਗੀਆਂ ਹਦਾਇਤਾਂ ਚੰਡੀਗੜ੍ਹ, 12 ਮਾਰਚ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਕੋਵਿਡ ਦੀ ਸਥਿਤੀ ਨੂੰ ਰਿਵਿਊ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਬਾਰੇ ਮਿਲੇ ਸੁਝਾਵਾਂ ਦੇ ਮੱਦੇਨਜ਼ਰ ਛੁੱਟੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਪਹਿਲਾਂ ਦੀ ਤਰ੍ਹਾਂ ਆਉਂਦੇ ਰਹਿਣਗੇ। ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ 'ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸਕੂਲਾਂ ਵਿੱਚ ਜਿਆਦਾ ਭੀੜ ਨਾ ਹੋਵੇ। ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ 'ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ। ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ, ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।

जनसंख्या घनत्व क्या होता है ?

sticker.webp0.25 KB

photo content

AnimatedSticker.tgs0.02 KB

ਸਮੂਹ ਅਧਿਆਪਕਾਂ ਤੇ ਸਕੂਲ ਮੁਖੀ ਸਾਹਿਬਾਨ ਨੂੰ ਇਹ ਦੱਸਿਆ ਜਾਂਦਾ ਹੈ ਕਿ ਸਿੱਖਿਆ ਵਿਭਾਗ ਤੇ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਦੇ ਤਹਿਤ ਉਨ੍ਹਾਂ ਨੇ ਛੇਵੀਂ ਤੋਂ ਬਾਰਵੀਂ ਜਮਾਤ ਦੀਆਂ ਕਿਤਾਬਾਂ ਹੇਠਾਂ ਦਿੱਤੇ ਲਿੰਕ ਤੇ ਉਪਲਬਧ ਕਰਵਾ ਦਿੱਤੀ ਗਈਆਂ ਹਨ ਤੁਸੀਂ ਸਬੰਧਤ ਵਿਸ਼ੇ ਦੀ ਕਿਤਾਬ ਡਾਊਨਲੋਡ ਕਰ ਸਕਦੇ ਹੋ ਜਮਾਤ 6th http://www.pseb.ac.in/Class6 ਜਮਾਤ 7th http://www.pseb.ac.in/Class7 ਜਮਾਤ 8th http://www.pseb.ac.in/Class8 ਜਮਾਤ 9th http://www.pseb.ac.in/Class9 ਜਮਾਤ 10th http://www.pseb.ac.in/Class10 ਜਮਾਤ 10+1 http://www.pseb.ac.in/Class11 ਜਮਾਤ 10+2 http://www.pseb.ac.in/Class12 ਵਿਭਾਗ ਵੱਲੋਂ ਇਹ ਉਪਰਾਲਾ ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ ਹੈ ਧੰਨਵਾਦ

ਜ਼ਰੂਰੀ ਸੂਚਨਾ 📣📣📣 !!! ਨਾਨ ਬੋਰਡ ਜਮਾਤਾਂ ਦੀ ਸਲਾਨਾ ਪ੍ਰੀਖਿਆ ਲਈ ਪ੍ਰਸ਼ਨ -ਪੱਤਰ ਮੁੱਖ ਦਫਤਰ ਵੱਲੋਂ ਭੇਜੇ ਜਾਣਗੇ। ਇਸ ਲਈ ਸਮੂਹ ਵਿਦਿਆਰਥੀ ਮਿਹਨਤ ਕਰਨ ਅਤੇ ਫਾਲਤੂ ਦੇ ਯੂ-ਟਿਊਬ ਚੈਨਲਾਂ ਅਤੇ ਹੋਰ ਗਰੁੱਪਾਂ ਤੋਂ ਸਾਵਧਾਨ ਰਹਿਣ ਤੇ ਆਪਣੇ ਕੀਮਤੀ ਸਮੇਂ ਨੂੰ ਨਸ਼ਟ ਨਾ ਕਰਨ। ਸ਼ੁੱਭ ਇੱਛਾਵਾਂ !!! 🇮🇳 🙏

photo content

photo content