ch
Feedback

不要被骗子欺骗!Telemetrio 会找到并标记这些频道 👉 如果想查看标记,请订阅

Basic Computer Knowledge

Basic Computer Knowledge

前往频道在 Telegram

🖥Internet 🖥Memory 🖥Operating Systems 🖥CPU 🖥Computer networks 🖥Cybersecurity 🖥Fundamental of hardware 🖥Software 🖥Computer components 🖥Hard disk 🖥Microsoft Office 🖥Motherboard 🖥Programming 🖥Storage 🖥Troubleshooting 🖥Websites 🖥Word processor

显示更多
2 582
订阅者
无数据24 小时
-77 天
-4830 天
帖子存档
ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਪੰਜਾਬ 'ਚ 2 ਜਨਵਰੀ ਨੂੰ ਨਹੀਂ ਖੁੱਲ੍ਹਣਗੇ ਸਕੂਲ, ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 1 ਜਨਵਰੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Press note dated 01.01.2023.pdf2.11 KB

Employment News Eng 06-01-2023.pdf

Employment News Hindi 06-01-2023.pdf