en
Feedback
Basic Computer Knowledge

Basic Computer Knowledge

Open in Telegram

🖥Internet 🖥Memory 🖥Operating Systems 🖥CPU 🖥Computer networks 🖥Cybersecurity 🖥Fundamental of hardware 🖥Software 🖥Computer components 🖥Hard disk 🖥Microsoft Office 🖥Motherboard 🖥Programming 🖥Storage 🖥Troubleshooting 🖥Websites 🖥Word processor

Show more
2 582
Subscribers
No data24 hours
-77 days
-4830 days
Posts Archive
photo content

photo content

photo content

photo content

photo content

*PSSSB FIREMAN & DRIVER LAST DATE EXTENDED* ਸਿਰਫ਼ ਫੀਸ ਭਰਨ ਦੀ ਤਾਰੀਖ ਵਿੱਚ ਵਾਧਾ ਹੋਇਆ ਹੈ👆
*PSSSB FIREMAN & DRIVER LAST DATE EXTENDED* ਸਿਰਫ਼ ਫੀਸ ਭਰਨ ਦੀ ਤਾਰੀਖ ਵਿੱਚ ਵਾਧਾ ਹੋਇਆ ਹੈ👆

photo content

photo content

different proformas.pdf4.43 MB

ਅਗਲੇ 3 ਘੰਟੇ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ , ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਰੂਪਨਗਰ, ਸ.ਅ.ਸ. ਨਗਰ, ਸੰਗਰੂਰ, ਸ਼.ਭ.ਸ. ਨਗਰ, ਤਰਨਤਾਰਨ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ - ਮੌਸਮ ਵਿਭਾਗ

photo content

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਪਰੀਖਿਆਵਾਂ ਦੌਰਾਨ ਕਿਸੇ ਪ੍ਰੀਖਿਆ ਕੇਂਦਰ ਵਿਚ ਨਕਲ ਜਾ ਅਣਸੁਖਾਵੇਂ ਮਾਹੌਲ ਦੇ ਪੈਦਾ ਕੀਤੇ ਜਾਣ ਕਾਰਨ ਵਿਸ਼ੇ ਦੀ ਪ੍ਰੀਖਿਆ ਰੱਦ ਹੋਣ ਦੀ ਸੂਰਤ ਵਿੱਚ ਡਿਊਟੀ ਦੇ ਰਹੇ ਸਮੁੱਚੇ ਸਟਾਫ਼ (ਸੇਵਾਦਾਰ ਅਤੇ ਕਲੈਰੀਕਲ ਕੰਮ ਕਰਨ ਵਾਲੇ ਨੂੰ ਛੱਡ ਕੇ) ਖਿਲਾਫ ਜਿੱਥੇ ਵਿਭਾਗੀ ਕਾਰਵਾਈ ਹੋਵੇਗੀ, ਉਥੇ ਨਾਲ ਹੀ ਪ੍ਰੀਖਿਆ ਮੁੜ ਕਰਾਉਣ ਤੇ ਆਏ ਵਿੱਤੀ ਖਰਚੇ ਦੀ ਪੂਰਤੀ ਵੀ ਡਿਊਟੀ ਸਟਾਫ਼ ਤੋ ਕੀਤੀ ਜਾਵੇਗੀ। ਬਾਹਰੀ ਦਖ਼ਲ ਅੰਦਾਜ਼ੀ ਹੋਣ ਦੀ ਸੂਰਤ ਵਿੱਚ ਕੇਂਦਰ ਕੰਟਰੋਲਰ ਦੀ ਵੀ ਬਰਾਬਰ ਭਾਗੀਦਾਰੀ ਹੋਵੇਗੀ। ਇਸ ਕਰਕੇ ਬੋਰਡ ਪ੍ਰੀਖਿਆਵਾਂ ਪੂਰੀ ਵਫਾਦਾਰੀ, ਇਮਾਨਦਾਰੀ, ਲਗਨ ਅਤੇ ਮਰਿਆਦਾ ਸਹਿਤ ਕਰਾਉਣ ਲਈ ਸਬੰਧਿਤ ਡਿਊਟੀ ਸਟਾਫ਼ ਆਪਣਾ ਪਰਮ ਕਰਤਵ ਨਿਭਾਵੇ। ਪੂਰਨ ਉੱਮੀਦ ਅਤੇ ਸਭ ਦੇ ਭਲੇ ਲਈ। ਆਪ ਜੀ ਦਾ ਸ਼ੁੱਭ ਚਿੰਤਕ। ਕੰਟਰੋਲਰ ਪ੍ਰੀਖਿਆਵਾਂ, ਪੰਜਾਬ ਸਕੂਲ ਸਿੱਖਿਆ ਬੋਰਡ। ਮਿਤੀ 23.03. 2023

photo content

photo content

photo content

photo content

photo content

photo content

photo content

photo content