Basic Computer Knowledge
Open in Telegram
🖥Internet 🖥Memory 🖥Operating Systems 🖥CPU 🖥Computer networks 🖥Cybersecurity 🖥Fundamental of hardware 🖥Software 🖥Computer components 🖥Hard disk 🖥Microsoft Office 🖥Motherboard 🖥Programming 🖥Storage 🖥Troubleshooting 🖥Websites 🖥Word processor
Show more2 582
Subscribers
No data24 hours
-77 days
-4830 days
Posts Archive
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ 24 ਫਰਵਰੀ 2023 ਨੂੰ ਹੋਣ ਵਾਲਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ 'ਤੇ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ 12ਵੀਂ ਜਮਾਤ ਦਾ ਪੇਪਰ ਲੀਕ ਹੋਣ ਦੀ ਸੂਚਨਾ ਮਿਲੀ ਸੀ। ਨੇ ਤੁਰੰਤ ਕਾਰਵਾਈ ਕਰਦਿਆਂ ਅੱਜ ਹੋਣ ਵਾਲਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਰੱਦ ਕਰ ਦਿੱਤਾ ਹੈ।
Punjab's School Education Minister Harjot Singh Bains, while issuing orders for a high-level investigation into the 12th class English paper leak case, said that no person involved in this case will be spared and exemplary action will be taken against them. Let us tell you that the 12th class English paper to be held on 24 February 2023 has been canceled on the orders of Education Minister Harjot Bains. Giving information in this regard, Bains said that he had received information that he had received information regarding the leak of the 12th class paper today. Taking immediate action, the 12th class English paper to be held today has been cancelled.
