PUNJAB EDUCATES
Ir al canal en Telegram
For Ads, promotion and queries, contact us : @likusto_bot PSEB STUDY MATERIAL ⬇️⬇️
Mostrar más3 642
Suscriptores
-524 horas
-227 días
-10630 días
Archivo de publicaciones
3 641
ਨਾਨ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰ ਅਤੇ ਸ਼ਾਮ ਦੋ ਚਰਣਾਂ ਵਿਚ ਹੋਣਗਿਆਂ।
ਨਾਨਨ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰ ਅਤੇ ਸ਼ਾਮ ਦੋ ਚਰਣਾਂ ਵਿਚ ਹੋਣਗਿਆਂ , ਸਿੱਖਿਆ ਵਿਭਾਗ ਇਸ ਸਬੰਧੀ ਜਲਦ ਹੀ ਨਵੀਂ ਡੇਟਸੀਟ ਜਾਰੀ ਕਰੇਗਾ।
ਪ੍ਰੀਖਿਆ ਸੰਬੰਧੀ ਸਿੱਖਿਆ ਵਿਭਾਗ ਨੇ SOP ਵੀ ਜਾਰੀ ਕੀਤੀਆਂ ਹਨ।
ਨਾਨ-ਬੋਰਡਡ ਜਮਾਤਾਂ ਦੀ ਪ੍ਰੀਖਿਆ ਸੰਬੰਧੀ SOP
1. ਸਮੂਹ ਸਕੂਲ ਮੁਖੀਆਂ ,ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇ।
2. ਬਿਨਾਂ ਮਾਸਕ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰੀਖਿਆ ਨਾ ਲਈ ਜਾਵੇ।
3. ਕਿਸੇ ਵੀ ਚੀਜ਼ ਜਿਵੇਂ ਮਾਸਕ/ ਰੁਮਾਲ, ਕਾਪੀ, ਪੈੱਨ, ਜਮੈਟਰੀ ਬਾਕਸ, ਪਾਣੀ ਦੀ ਬੋਤਲ ਆਦਿ ਦੀ ਸਾਂਝੇ ਤੌਰ 'ਤੇ ਵਰਤੋਂ ਨਾ ਕੀਤੀ ਜਾਵੇ।
4. ਆਪਸੀ ਦੂਰੀ ਬਣਾ ਕੇ ਰੱਖੀ ਜਾਵੇ।
5. ਪ੍ਰੀਖਿਆ ਵਿੱਚ ਬੈਂਚ ਦੀ ਵਰਤੋਂ ਕਰਦੇ ਸਮੇਂ ਬੈਂਚ ਉੱਪਰ ਸਿਰਫ ਇੱਕ ਹੀ ਬੱਚਾ ਬਠਾਇਆ ਜਾਵੇ, ਉਸ ਨਾਲ ਕਿਸੇ ਵੀ ਹੋਰ ਜਮਾਤ ਦਾ ਬੱਚਾ ਨਾ ਬਿਠਾਇਆ ਜਾਵੇ।
6. ਜੇਕਰ ਉਕਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬੈਂਚ ਘਟਦੇ ਹਨ ਤਾਂ ਵਿਦਿਆਰਥੀਆਂ ਦੀ ਪ੍ਰੀਖਿਆ ਕਮਰਿਆਂ ਤੋਂ ਬਾਹਰ ਵਰਾਂਡੇ ਜਾਂ ਮੈਦਾਨ ਵਿੱਚ ਲਈ ਜਾਵੇ।
7. ਸਰਕਾਰ ਦੁਆਰਾ ਜਾਰੀ sOP ਦੀ ਪਾਲਣਾ ਕਰਨਾ ਯਕੀਨੀ ਬਣਾਉਣਾ ਸਕੂਲ ਮੁਖੀ ਦੀ ਜਿੰਮੇਵਾਰੀ ਹੈ।

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ
ਇਮਤਿਹਾਨ ਨਿਰਧਾਰਿਤ ਡੇਟਸ਼ੀਟ ਅਨੁਸਾਰ ਹੀ ਹੋਣਗੇ: ਵਿਜੈ ਇੰਦਰ ਸਿੰਗਲਾ
ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਅਤੇ ਨਿਜੀ ਸਕੂਲਾਂ ਤੇ ਲਾਗੂ ਹੋਣਗੀਆਂ ਹਦਾਇਤਾਂ
ਚੰਡੀਗੜ੍ਹ, 12 ਮਾਰਚ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਕੋਵਿਡ ਦੀ ਸਥਿਤੀ ਨੂੰ ਰਿਵਿਊ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਬਾਰੇ ਮਿਲੇ ਸੁਝਾਵਾਂ ਦੇ ਮੱਦੇਨਜ਼ਰ ਛੁੱਟੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਪਹਿਲਾਂ ਦੀ ਤਰ੍ਹਾਂ ਆਉਂਦੇ ਰਹਿਣਗੇ। ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ 'ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸਕੂਲਾਂ ਵਿੱਚ ਜਿਆਦਾ ਭੀੜ ਨਾ ਹੋਵੇ। ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ 'ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ।
ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ, ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।
3 641
ਸਮੂਹ ਅਧਿਆਪਕਾਂ ਤੇ ਸਕੂਲ ਮੁਖੀ ਸਾਹਿਬਾਨ ਨੂੰ ਇਹ ਦੱਸਿਆ ਜਾਂਦਾ ਹੈ ਕਿ ਸਿੱਖਿਆ ਵਿਭਾਗ ਤੇ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਦੇ ਤਹਿਤ ਉਨ੍ਹਾਂ ਨੇ ਛੇਵੀਂ ਤੋਂ ਬਾਰਵੀਂ ਜਮਾਤ ਦੀਆਂ ਕਿਤਾਬਾਂ ਹੇਠਾਂ ਦਿੱਤੇ ਲਿੰਕ ਤੇ ਉਪਲਬਧ ਕਰਵਾ ਦਿੱਤੀ ਗਈਆਂ ਹਨ ਤੁਸੀਂ ਸਬੰਧਤ ਵਿਸ਼ੇ ਦੀ ਕਿਤਾਬ ਡਾਊਨਲੋਡ ਕਰ ਸਕਦੇ ਹੋ
ਜਮਾਤ 6th
http://www.pseb.ac.in/Class6
ਜਮਾਤ 7th
http://www.pseb.ac.in/Class7
ਜਮਾਤ 8th
http://www.pseb.ac.in/Class8
ਜਮਾਤ 9th
http://www.pseb.ac.in/Class9
ਜਮਾਤ 10th
http://www.pseb.ac.in/Class10
ਜਮਾਤ 10+1
http://www.pseb.ac.in/Class11
ਜਮਾਤ 10+2
http://www.pseb.ac.in/Class12
ਵਿਭਾਗ ਵੱਲੋਂ ਇਹ ਉਪਰਾਲਾ ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ ਹੈ
ਧੰਨਵਾਦ
3 641
ਜ਼ਰੂਰੀ ਸੂਚਨਾ 📣📣📣 !!!
ਨਾਨ ਬੋਰਡ ਜਮਾਤਾਂ ਦੀ ਸਲਾਨਾ ਪ੍ਰੀਖਿਆ ਲਈ ਪ੍ਰਸ਼ਨ -ਪੱਤਰ ਮੁੱਖ ਦਫਤਰ ਵੱਲੋਂ ਭੇਜੇ ਜਾਣਗੇ। ਇਸ ਲਈ ਸਮੂਹ ਵਿਦਿਆਰਥੀ ਮਿਹਨਤ ਕਰਨ ਅਤੇ ਫਾਲਤੂ ਦੇ ਯੂ-ਟਿਊਬ ਚੈਨਲਾਂ ਅਤੇ ਹੋਰ ਗਰੁੱਪਾਂ ਤੋਂ ਸਾਵਧਾਨ ਰਹਿਣ ਤੇ ਆਪਣੇ ਕੀਮਤੀ ਸਮੇਂ ਨੂੰ ਨਸ਼ਟ ਨਾ ਕਰਨ। ਸ਼ੁੱਭ ਇੱਛਾਵਾਂ !!! 🇮🇳
🙏
¡Ya disponible! Investigación de Telegram 2025 — los principales insights del año 