fa
Feedback
PUNJAB EDUCATES

PUNJAB EDUCATES

رفتن به کانال در Telegram

For Ads, promotion and queries, contact us : @likusto_bot PSEB STUDY MATERIAL ⬇️⬇️

نمایش بیشتر
3 655
مشترکین
-524 ساعت
-207 روز
-10130 روز
آرشیو پست ها
photo content

10th English Work book 2021-2022.pdf2.12 MB

photo content

photo content

Guidelines regarding opening of schools

PSTSE 8TH Result

ਪੰਜਾਬ ਸਿੱਖਿਆ ਬੋਰਡ ਮੈਨੇਜਮੈਂਟ ਦੇ ਅਨੋਖੇ ਹੁਕਮ! 5ਵੀਂ ਜਮਾਤ ਦੇ ਨਤੀਜੇ ਐਲਾਨੇ ਪਰ ਪ੍ਰਸ਼ਨ-ਪੱਤਰ ਕਲੱਸਟਰ ਹੈੱਡ ਹੀ ਸੰਭਾਲਣਗੇ ਪੰਜਾਬ 'ਚ ਪੰਜਵੀਂ ਜਮਾਤ ਦੇ ਨਤੀਜੇ ਭਾਵੇਂ ਐਲਾਨ ਕੀਤੇ ਜਾ ਚੁੱਕੇ ਹਨ ਪਰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਅਧਿਕਾਰੀਆਂ ਨੇ ਕੇਂਦਰ ਕਲੱਸਟਰ ਮੁਖੀਆਂ ਲਈ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਹੈ। ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਪੱਤਰ ਜਾਰੀ ਕੀਤਾ ਹੈ ਕਿ ਪੰਜਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2020-21 ਦੇ ਪ੍ਰਸ਼ਨ-ਪੱਤਰਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੈ। ਕਿਹਾ ਗਿਆ ਹੈ ਕਿ ਵਿਸ਼ਾ ਸਵਾਗਤ ਜ਼ਿੰਦਗੀ ਤੇ ਗਣਿਤ ਵਿਸ਼ੇ ਦੇ ਪ੍ਰਸ਼ਨ-ਪੱਤਰਾਂ ਨੂੰ ਆਖਰੀ ਹੁਕਮ ਨਾ ਆਉਣ ਤਕ ਸੰਭਾਲ ਕੇ ਰੱਖਣਾ ਹੋਵੇਗਾ। ਹੁਕਮ ਹੈ ਕਿ ਸਾਰੇ ਪੇਪਰਾਂ ਨੂੰ ਅਲਮਾਰੀ 'ਚ ਤਾਲਾਬੰਦ ਰੱਖਿਆ ਜਾਵੇ ਤੇ ਇਸ ਦੀ ਬਣਦੀ ਰਿਪੋਰਟ ਬੋਰਡ ਨੂੰ ਹਰੇਕ ਮਹੀਨੇ ਭੇਜੀ ਜਾਵੇ। ਅਧਿਕਾਰੀਆਂ ਨੇ ਹਦਾਇਤ ਦਿੱਤੀ ਹੈ ਕਿ ਪ੍ਰਸ਼ਨ-ਪੱਤਰਾਂ ਨਾਲ਼ ਛੇੜ-ਛਾੜ ਹੋਣ ਦੀ ਸੂਰਤ 'ਚ ਜ਼ਿੰਮੇਵਾਰੀ ਕਲੱਸਟਰ ਹੈੱਡ ਦੀ ਹੋਵੇਗੀ ਤੇ ਅਜਿਹਾ ਹੋਣ 'ਤੇ ਵਿਭਾਗੀ ਕਾਰਵਾਈ ਵਾਸਤੇ ਸਿੱਖਿਆ ਵਿਭਾਗ ਨੂੰ ਲਿਖਿਆ ਜਾਵੇਗਾ।

ਸਿੱਖਿਆ ਵਿਭਾਗ ਨੇ ਬੱਚਿਆਂ ਦੇ ਸਕੂਲ ਆਉਣ ਤੋਂ ਪਹਿਲੋਂ ਕੀਤੀਆਂ ਇਹ ਹਦਾਇਤਾਂ ਜਾਰੀ ਵਿਦਿਆਰਥੀਆਂ ਦੇ ਸਕੂਲ ਆਉਣ ਤੋਂ ਪਹਿਲਾਂ, ਡੀਈਓ ਵਲੋਂ ਸਕੂਲ ਪ੍ਰਮੁੱਖਾਂ ਨੂੰ ਗਾਈਡਲਾਈਨਜ਼ ਜਾਰੀ ਚੰਡੀਗੜ੍ਹ ਜ਼ਿਲਾ ਸਿੱਖਿਆਂ ਅਫਸਰ (ਸੈਕੰਡਰੀ) ਵੱਲੋਂ ਅੱਜ ਇਕ ਵਿਸ਼ੇਸ਼ ਜੂਮ ਮੀਟਿੰਗ ਰਾਹੀਂ ਜ਼ਿਲੇ ਦੇ 533 ਸਕੂਲਾਂ ਦੇ ਪ੍ਰਮੁੱਖਾਂ ਨੂੰ ਸਫਾਈ ਕਰਵਾਉਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿਚ ਸਾਰੇ ਬੀ, ਐੱਲ. ਓਜ਼ ਪੜ੍ਹੋ ਪੰਜਾਬ ਟੀਮ ਵੀ ਮੌਜੂਦ ਸੀ। ਡੀ. ਈ. ਓ. ਲਖਬੀਰ ਸਿੰਘ ਨੇ ਕਿਹਾ ਕਿ ਜ਼ਿਲੇ ਦੇ ਸਕੂਲਾਂ ਨੂੰ ਬੱਚਿਆਂ ਲਈ ਖੋਲਣ ਤੋਂ ਪਹਿਲਾਂ ਚੰਗੀ ਤਰ੍ਹਾਂ ਸਾਫ-ਸਫਾਈ ਕਰ ਲਈ ਜਾਵੇ ਤਾਂ ਕਿ ਵਿਦਿਆਰਥੀਆਂ ਨੂੰ ਪਹਿਲੇ ਦਿਨ ਸਕੂਲ ਆਉਣ ‘ਤੇ ਵਧੀਆ ਤੇ ਸੁਖਾਵਾਂ ਮਾਹੌਲ ਮਿਲ ਸਕੇ। ਉਨ੍ਹਾਂ ਅਧਿਆਪਕਾਂ ਨੂੰ ਵੈਕਸੀਨਾ ਦੀਆਂ ਦੋਵੇਂ ਡੋਜ਼ ਲਗਵਾਉਣ ਲਈ ਵੀ ਕਿਹਾ। ਡਿਪਟੀ ਡੀ.ਈ.ਓ (ਸੋਕੇ ) ਡਾ. ਚਰਨਜੀਤ ਸਿੰਘ ਜਲਾਜਣ ਨੇ ਮੀਟਿੰਗ ਵਿਚ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਕਹਿਰ ਤੋਂ ਬਾਅਦ ਬੜੀ ਮੁਸ਼ਕਿਲ ਨਾਲ ਹੀ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਆਉਣ ਦਾ ਮੌਕਾ ਮਿਲਿਆ ਹੈ। ਇਸ ਲਈ ਵਿਦਿਆਰਥੀਆਂ ਦੇ ਆਉਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇ ਅਤੇ ਕੋਰਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੇਨੇਟਾਈਜ਼ਰ ਅਤੇ ਮਾਸਕ ਦਾ ਪ੍ਰਬੰਧ ਪੂਰੇ ਰੂਮ ‘ਚ ਕੀਤਾ ਜਾਵੇ ਅਤੇ ਸੋਸ਼ਲ ਡਿਸਟੈਂਸ ਦਾ ਵੀ ਧਿਆਨ ਰੱਖਿਆ ਜਾਵੇ। ਮੰਜੂ ਭਾਰਦਵਾਜ ਜ਼ਿਲਾ ਸਮਾਰਟ ਸਕੂਲ ਮੈਟਰ ਨੇ ਕਿਹਾ ਕਿ ਹਰ ਸਕੂਲ ਆਪਣੀ ਕੰਪਿਊਟਰ ਲੋਬ ਪ੍ਰਾਜੈਕਟ ਨੂੰ ਚਲਾ ਕੇ ਦੇਖ ਲਵੇ ਤਾਂ ਵਿਦਿਆਰਥੀਆਂ ਦੇ ਆਉਣ ਤੇ ਜੇਕਟਰ ਦੇ ਜ਼ਰੀਏ ਸਮਾਰਟ ਸਿੱਖਿਆ ਦਿੱਤੀ ਜਾ ਸਕੇ। ਜ਼ਿਲਾ ਸੋਸ਼ਲ ਮੀਡੀਆ ਕੋਆਡੀਨੇਟਰ ਲੁਧਿਆਣਾ ਅੰਜੂ ਸੂਦ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਮੌਕੇ ‘ਤੇ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣਾ ਚਾਹੀਦਾ ਤਾਂ ਕਿ ਉਹ ਆਪਣੀ ਫਾਈਨਲ ਖਿਆ ਦੀ ਤਿਆਰੀ ਚੰਗੀ ਤਰ੍ਹਾਂ ਕਰ ਸਕਣ।