fa
Feedback
PUNJAB EDUCATES

PUNJAB EDUCATES

رفتن به کانال در Telegram

For Ads, promotion and queries, contact us : @likusto_bot PSEB STUDY MATERIAL ⬇️⬇️

نمایش بیشتر
3 641
مشترکین
-524 ساعت
-227 روز
-10630 روز
آرشیو پست ها
class 10th sst MCQ pbi medium

class 10th sst mcq eng medium

5_6107170936287396464.pdf

This file is also available on Educare App.

ਵਰਤਮਾਨ ਭਾਰਤ ਦਾ ਉਹ ਰਾਜ ਜਿਹੜਾ ਭਾਰਤ ਦਾ ਰਾਜ ਨਹੀਂ ਸੀ ਤੇ ਸਾਡੇ ਸੰਵਿਧਾਨ ਵਿਚ 36 ਵਾਂ(1975) ਸੋਧ ਕਰਕੇ ਉਸਨੂੰ ਭਾਰਤ ਦਾ ਰਾਜ ਬਣਾਇਆ ਗਿਆ ।
Anonymous voting

ਬੰਗਲਾਦੇਸ਼ ਦੀ ਕਰੰਸੀ ਕਿਹੜੀ ਹੈ :
Anonymous voting

sticker.webp0.25 KB

5_6165905434398949929.pdf

🔟+1 economics real

👆👆👆👆

10th maths eng medium

class 10th real paper math

class 12 paper real 👆

5_6165830113557480150.pdf

5_6161191437208650084.pdf

22 ਫਰਵਰੀ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ   ਚੰਡੀਗੜ, 19 ਫਰਵਰੀ:   ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜੋ ਕਿ 22 ਫਰਵਰੀ, 2021 ਤੋਂ ਲਾਗੂ ਹੋਵੇਗਾ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ ਜਦਕਿ ਮਿਡਲ / ਹਾਈ / ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ -3: 20 ਵਜੇ ਤੱਕ ਖੁੱਲਣਗੇ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਪਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੜ ਸਕੂਲ ਖੋਲਣ ਦੇ ਫੈਸਲੇ ਦਾ ਦਿ੍ਰੜਤਾ ਨਾਲ ਸਮਰਥਨ ਕੀਤਾ ਕਿਉਂ ਜੋ ਉਹਨਾਂ ਦੀ ਸਰਕਾਰ ਨੇ ਮਹਾਂਮਾਰੀ ਦੌਰਾਨ ਸੁਰੱਖਿਆ ਉਪਾਵਾਂ ਦੀ ਪੂਰਨ ਪਾਲਣ ਕਰਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ । ਉਨਾਂ ਕਿਹਾ ਕਿ ਇਹ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਅੰਤਮ ਦੁਹਰਾਈ ਦਾ ਸਮਾਂ ਹੈ ਅਤੇ ਇਸ ਲਈ ਮਾਪਿਆਂ ਅਤੇ ਅਧਿਆਪਕਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਕਬੂਲਦਿਆਂ ਵਿਭਾਗ ਨੇ ਸਕੂਲਾਂ ਦੇ ਸਮੇਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ।   ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਮੁੜ ਖੋਲਣ ਤੋਂ ਪਹਿਲਾਂ ਵੱਖ-ਵੱਖ ਤਰੀਕਿਆਂ ਨਾਲ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ ਅਤੇ ਕੋਵਿਡ ਮਹਾਂਮਾਰੀ ਕਾਰਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਰੀਰਕ ਰੂਪ ਵਿੱਚ ਇੱਕ ਦੂਜੇ ਦੇ ਸਾਹਮਣੇ ਆਉਣ ਦਾ ਮੌਕਾ ਬਹੁਤ ਘੱਟ ਮਿਲਿਆ। ਸਕੂਲਾਂ ਵਿੱਚ ਪ੍ਰੀ-ਬੋਰਡ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵਿਦਿਾਰਥੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਉਪਰੰਤ ਵਿਦਿਆਰਥੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਹੋਣ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੰਤਮ ਦੁਹਾਈ ਲਈ ਵਧੇਰੇ ਸਮਾਂ ਮਿਲੇਗਾ ਜੋ ਕਿ ਉਨਾਂ ਨੂੰ ਪ੍ਰੀਖਿਆਵਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਮਦਦਗਾਰ ਸਿੱਧ ਹੋਵੇਗਾ।

5_6161191437208650065.pdf

5_6161191437208650051.pdf1.39 KB