Basic Computer Knowledge
رفتن به کانال در Telegram
🖥Internet 🖥Memory 🖥Operating Systems 🖥CPU 🖥Computer networks 🖥Cybersecurity 🖥Fundamental of hardware 🖥Software 🖥Computer components 🖥Hard disk 🖥Microsoft Office 🖥Motherboard 🖥Programming 🖥Storage 🖥Troubleshooting 🖥Websites 🖥Word processor
نمایش بیشتر2 582
مشترکین
اطلاعاتی وجود ندارد24 ساعت
-77 روز
-4830 روز
آرشیو پست ها
*ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ*
*11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।*
*ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ।*
