ru
Feedback

Не попадитесь на канал ботавода! Telemetrio находит и помечает такие каналы 👉 Хотите видеть метку — оформите подписку 👈

ਪੰਜਾਬੀ ਨੋਟਸ

ਪੰਜਾਬੀ ਨੋਟਸ

Открыть в Telegram

ਸਤਿ ਸ੍ਰੀ ਆਕਾਲ ਤੁਹਾਡਾ ਪੰਜਾਬੀ ਨੋਟਸ ਚੈਨਲ ਤੇ ਸਵਾਗਤ ਹੈ। ਇਹ ਚੈਨਲ ਪੰਜਾਬੀ ਵਿਸ਼ੇ ਨਾਲ ਸੰਬੰਧਤ ਅਤੇ ਸਿਖਿਆਦਾਇਕ ਸਮੱਗਰੀ ਲਈ ਬਣਾਇਆ ਗਿਆ ਚੈਨਲ ਹੈ। ਤੁਸੀਂ YT ਚੈਨਲ ਨੂੰ ਜੁਆਇੰਨ ਕਰ ਸਕਦੇ ਹੋ YouTube channel link https://www.youtube.com/channel/UC2HXUUj0jh0EXdUiOgbv8Mw Mob: 9463003539.

Больше
2 320
Подписчики
Нет данных24 часа
-17 дней
-130 дней
Архив постов
ਸਰਟੀਫਿਕੇਟਾਂ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਆਨਲਾਈਨ ਸੇਵਾ ਸ਼ੁਰੂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਟੀਫਿਕੇਟਾਂ ਵਿੱਚ ਦਰਜ ਵੇਰਵਿਆਂ ਦੀ ਸੋਧ/ਕਰੈਕਸ਼ਨ ਲਈ ਆਨਲਾਈਨ ਸੇਵਾ ਉਪਲਬਧ ਕਰਵਾਈ ਗਈ ਹੈ। ਹੁਣ ਨਾਮ, ਪਿਤਾ ਦਾ ਨਾਮ, ਮਾਤਾ ਦਾ ਨਾਮ, ਜਨਮ ਮਿਤੀ ਆਦਿ ਵੇਰਵਿਆਂ ਦੀ ਸੋਧ ਲਈ ਘਰ ਬੈਠੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਲੋੜੀਂਦੇ ਦਸਤਾਵੇਜ਼ ਪੋਰਟਲ ’ਤੇ ਅਪਲੋਡ ਕਰਕੇ ਅਰਜ਼ੀ ਦੀ ਪ੍ਰਕਿਰਿਆ ਅਤੇ ਸਟੇਟਸ ਆਨਲਾਈਨ ਟ੍ਰੈਕ ਕੀਤਾ ਜਾ ਸਕਦਾ ਹੈ। 🌐 certificate.pseb.ac.in ਪੰਜਾਬ ਸਕੂਲ ਸਿੱਖਿਆ ਬੋਰਡ ਡਾ. ਅਮਰਪਾਲ ਸਿੰਘ, ਚੇਅਰਮੈਨ

Photo from Dharm Ji
Photo from Dharm Ji

ETT TO MASTER CADRE PROMOTION LIST 2026 OUT: ਈ.ਟੀ.ਟੀ. ਤੋਂ ਮਾਸਟਰ ਕੈਡਰ ਤਰੱਕੀਆਂ ਦੀ ਸੂਚੀ ਜਾਰੀ https://pb.jobsoftoday.in/2026/09/ett-to-master-cadre-promotion-2026.html

Photo from Dharm Ji
Photo from Dharm Ji

Regarding Mindfulness program Instructions (1).pdf8.39 KB

Photo from Dharm Ji
Photo from Dharm Ji

Jobs
Jobs

*ਗਿਆਨ ਦਾ ਚਾਨਣ ਵੰਡ ਕੇ ਸਾਡੀ ਜ਼ਿੰਦਗੀ ਰੋਸ਼ਨ ਕਰਨ ਵਾਲ਼ੇ ਸਭ ਅਧਿਆਪਕਾਂ ਨੂੰ ਅਧਿਆਪਕ-ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ!* *​ਅੱਖਰ-ਅੱਖਰ ਜੋੜ ਕੇ ਸਾਨੂ
*ਗਿਆਨ ਦਾ ਚਾਨਣ ਵੰਡ ਕੇ ਸਾਡੀ ਜ਼ਿੰਦਗੀ ਰੋਸ਼ਨ ਕਰਨ ਵਾਲ਼ੇ ਸਭ ਅਧਿਆਪਕਾਂ ਨੂੰ ਅਧਿਆਪਕ-ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ!* *​ਅੱਖਰ-ਅੱਖਰ ਜੋੜ ਕੇ ਸਾਨੂੰ ਇਨਸਾਨ ਬਣਾਇਆ, ਸਹੀ ਅਤੇ ਗ਼ਲਤ ਦਾ ਫ਼ਰਕ ਸਮਝਾਇਆ; ਸਾਡੇ ਮਾਰਗ-ਦਰਸ਼ਕ ਗੁਰੂਆਂ ਨੂੰ ਕੋਟਿ-ਕੋਟਿ ਪ੍ਰਨਾਮ।* *​ਤੁਹਾਡੀ ਮਿਹਨਤ ਅਤੇ ਹੌਸਲੇ ਸਦਕਾ ਹੀ ਅਸੀਂ ਵੱਡੇ ਸੁਪਨੇ ਵੇਖਣ ਅਤੇ ਉਹਨਾਂ ਨੂੰ ਪੂਰਾ ਕਰਨ ਦੇ ਯੋਗ ਬਣੇ ਹਾਂ।*🙏🌹🙏

*ਗਿਆਨ ਦਾ ਚਾਨਣ ਵੰਡ ਕੇ ਸਾਡੀ ਜ਼ਿੰਦਗੀ ਰੋਸ਼ਨ ਕਰਨ ਵਾਲ਼ੇ ਸਭ ਅਧਿਆਪਕਾਂ ਨੂੰ ਅਧਿਆਪਕ-ਦਿਵਸ ਦੀਆਂ ਲੱਖ-ਲੱਖ ਮੁਬਾਰਕਾਂ!* *​ਅੱਖਰ-ਅੱਖਰ ਜੋੜ ਕੇ ਸਾਨੂੰ ਇਨਸਾਨ ਬਣਾਇਆ, ਸਹੀ ਅਤੇ ਗ਼ਲਤ ਦਾ ਫ਼ਰਕ ਸਮਝਾਇਆ; ਸਾਡੇ ਮਾਰਗ-ਦਰਸ਼ਕ ਗੁਰੂਆਂ ਨੂੰ ਕੋਟਿ-ਕੋਟਿ ਪ੍ਰਨਾਮ।* *​ਤੁਹਾਡੀ ਮਿਹਨਤ ਅਤੇ ਹੌਸਲੇ ਸਦਕਾ ਹੀ ਅਸੀਂ ਵੱਡੇ ਸੁਪਨੇ ਵੇਖਣ ਅਤੇ ਉਹਨਾਂ ਨੂੰ ਪੂਰਾ ਕਰਨ ਦੇ ਯੋਗ ਬਣੇ ਹਾਂ।*🙏🌹🙏

Photo from Dharm Ji
Photo from Dharm Ji

ਅੱਜ ਦਾ ਵਿਚਾਰ,ਪ੍ਰਸ਼ਨ ਉੱਤਰ ਅਤੇ ਖ਼ਬਰਾਂ।
ਅੱਜ ਦਾ ਵਿਚਾਰ,ਪ੍ਰਸ਼ਨ ਉੱਤਰ ਅਤੇ ਖ਼ਬਰਾਂ।

10th - ਕੁਲਫ਼ੀ ਕਹਾਣੀ.mp34.18 MB

ਮਹੀਨਾ ਮੁੱਕਣ ਵਾਲਾ ਸੀ ਅਤੇ ਜੂਨ ਦੇ ਮਹੀਨੇ ਦੀ 26 ਤਰੀਕ ਸੀ। ਲੇਖਕ ਆਪਣੀਆਂ ਆਰਥਿਕ ਮੁਸ਼ਕਿਲਾਂ ਕਰਕੇ ਪਰੇਸ਼ਾਨ ਹੋ ਗਿਆ ਅਤੇ ਉਸ ਦੇ ਮਨ ਵਿੱਚ ਕੁਲਫ਼ੀ ਖਾਣ ਦੀ ਇੱਛਾ ਪੈਦਾ ਹੋਈ ਪਰ ਪੈਸੇ ਦੀ ਤੰਗੀ ਕਾਰਨ ਉਹ ਆਪਣੀ ਇੱਛਾ ਪੂਰੀ ਨਾ ਕਰ ਸਕਿਆ। ਦੁਪਹਿਰ ਵੇਲੇ ਉਸ ਦੇ ਛੋਟੇ ਕਾਕੇ ਨੇ ਉਸ ਨੂੰ ਉਠਾਇਆ ਤੇ ਮੁਰਮਰੇ ਖਾਣ ਲਈ ਟਕੇ ਦੀ ਮੰਗ ਕੀਤੀ। ਪਰ ਮਹੀਨੇ ਦੇ ਆਖਰੀ ਦਿਨ ਹੋਣ ਕਾਰਨ ਉਸਦੀ ਜੇਬ ਵਿੱਚ ਇੱਕ ਵੀ ਪੈਸਾ ਨਹੀਂ ਸੀ। ਇਸ ਲਈ ਲੇਖਕ ਨੇ ਕਾਕੇ ਨੂੰ ਟਾਲਣ ਲਈ ਕਿਹਾ ਕਿ ਮੁਰਮਰਾ ਭੈੜਾ ਹੁੰਦਾ। ਪਰ ਕਾਕਾ ਇਸ ਨਾਲ਼ ਸਹਿਮਤ ਨਾ ਹੋਇਆ। ਲੇਖਕ ਨੇ ਕਾਕੇ ਨੂੰ ਜ਼ਿਦ ਨਾ ਛੱਡਦਾ ਦੇਖ ਕੇ ਸ਼ਾਮ ਵੇਲੇ ਕੁਲਫ਼ੀ ਖਵਾਉਣ ਦਾ ਵਾਅਦਾ ਕਰ ਦਿੱਤਾ। ਕਾਕਾ ਚੁੱਪ ਕਰ ਗਿਆ। ਲੇਖਕ ਕਾਕੇ ਨਾਲ਼ ਕੀਤੇ ਵਾਅਦੇ ਤੋਂ ਬਚਣ ਲਈ ਕੜਕਦੀ ਧੁੱਪ ਵਿੱਚ ਘਰੋਂ ਬਾਹਰ ਚਲਾ ਗਿਆ। ਲੇਖਕ ਸੜਕ ਤੇ ਘੁੰਮਦਾ ਹੋਇਆ ਆਪਣੇ ਮਾਲਕ ਤੋਂ ਆਪਣੀ ਤਨਖਾਹ ਵਧਾਉਣ ਲਈ ਆਖਣ ਦੀ ਵਿਉਂਤ ਬਣਾਉਣ ਲੱਗਾ। ਪਰ ਨੌਕਰੀ ਚਲੇ ਜਾਣ ਦੇ ਡਰ ਤੋਂ ਉਸ ਨੇ ਚੁੱਪ ਰਹਿਣ ਦਾ ਵੀ ਫ਼ੈਸਲਾ ਕੀਤਾ।  ਜਦੋਂ ਸ਼ਾਮ ਹੋਈ ਤਾਂ ਲੇਖਕ ਨੇ ਸੋਚਿਆ ਕਿ ਕਾਕਾ ਸੌਂ ਗਿਆ ਹੋਵੇਗਾ ਇਸ ਲਈ ਉਹ ਹੌਲੀ-ਹੌਲੀ ਘਰ ਆਇਆ ਤਾਂ ਅੱਗੋਂ ਕਾਕਾ ਅਜੇ ਜਾਗਦਾ ਹੀ ਸੀ ਤੇ ਉਸ ਨੇ ਲੇਖਕ ਨੂੰ ਚੱਲ ਕੇ ਕੁਲਫ਼ੀ ਖੁਆਉਣ ਲਈ ਕਿਹਾ ਪਰ ਲੇਖਕ ਨੇ ਫਿਰ ਤੋਂ ਰਾਤ ਹੋਣ ਦਾ ਬਹਾਨਾ ਕਰਕੇ ਕੁਲਫ਼ੀ ਖੁਆਉਣ ਨੂੰ ਕੱਲ੍ਹ ਤੇ ਟਾਲ ਦਿੱਤਾ।  ਅਗਲੇ ਦਿਨ ਲੇਖਕ ਨੇ ਆਪਣੇ ਇੱਕ ਸਾਥੀ ਤੋਂ ਤਿੰਨ ਰੁਪਏ ਉਧਾਰ ਲਏ ਤਾਂ ਜੋ ਘਰ ਵਾਪਸ ਆਇਆ ਦੇਖਿਆ ਕਿ ਕਾਕਾ ਸੁੱਤਾ ਪਿਆ ਸੀ। ਲੇਖਕ ਦੀ ਪਤਨੀ ਨੇ ਘਰ ਦੀਆਂ ਜ਼ਰੂਰਤਾਂ ਲਈ ਉਸ ਤੋਂ ਸਾਰੇ ਪੈਸੇ ਲੈ ਲਏ। ਜਦੋਂ ਕਾਕਾ ਜਾਗਿਆ ਤਾਂ ਉਸਨੇ ਜਾਗਦੇ ਹੀ ਕੁਲਫ਼ੀ ਦੀ ਮੰਗ ਕੀਤੀ ਤੇ ਲੇਖਕ ਨੇ ਇਸ ਵਾਰ ਵੀ ਸ਼ਾਮ ਨੂੰ ਕੁਲਫੀ ਖਵਾਉਣ ਦਾ ਵਾਅਦਾ ਕਰ ਕੇ ਉਸ ਨੂੰ ਟਾਲ ਦਿੱਤਾ ਅਤੇ ਘਰੋਂ ਬਾਹਰ ਚਲਾ ਗਿਆ। ਲੇਖਕ ਜਦੋਂ ਹਨੇਰੇ ਹੋਏ ਘਰ ਪਰਤਿਆ ਤਾਂ ਕਾਕਾ ਸੌ ਚੁੱਕਾ ਸੀ ਤੇ ਸੁੱਤਾ ਹੋਇਆ ਵੀ ਕੁਫੀ-ਕੁਫੀ ਬੁੜਬੜਾ ਰਿਹਾ ਸੀ। ਇਹ ਸੁਣ ਕੇ ਲੇਖਕ ਨੂੰ ਬਹੁਤ ਬੁਰਾ ਲੱਗਿਆ। ਅਗਲੇ ਦਿਨ ਸਵੇਰੇ ਉੱਠ ਕੇ ਕਾਕੇ ਨੇ ਕੁਲਫ਼ੀ ਦੀ ਮੰਗ ਨਾ ਕੀਤੀ। ਦੁਪਹਿਰ ਵੇਲੇ ਰੋਟੀ ਖਾ ਕੇ ਲੇਖਕ ਸੌਂ ਗਿਆ। ਇੰਨੇ ਨੂੰ ਬਾਹਰ ਕੁਲਫ਼ੀ ਵਾਲ਼ਾ ਆ ਗਿਆ। ਉਸ ਦੇ ਹੋਕੇ ਦੀ ਆਵਾਜ਼ ਸੁਣ ਕੇ ਲੇਖਕ ਨੂੰ ਜਾਗ ਆ ਗਈ। ਕਾਕਾ ਇੱਕ ਬੱਤਖ਼ ਨਾਲ ਖੇਡ ਰਿਹਾ ਸੀ। ਕੁਲਫ਼ੀ ਵਾਲ਼ੇ ਦੀ ਅਵਾਜ਼ ਸੁਣ ਕੇ ਉਹ ਬੱਤਖ਼ ਸੁਟ ਕੇ ਖੜ੍ਹਾ ਹੋ ਗਿਆ ਅਤੇ ਸਿੱਧਾ ਬਾਹਰ ਚਲਾ ਗਿਆ। ਲੇਖਕ ਵੀ ਹੌਲੀ-ਹੌਲੀ ਉਸ ਦੇ ਪਿੱਛੇ ਚਲਾ ਗਿਆ ਅਤੇ ਬੂਹੇ ਉਹਲੇ ਜਾ ਕੇ ਖੜ੍ਹਾ ਹੋ ਗਿਆ।  ਬਾਹਰ ਗਲੀ ਵਿੱਚ ਕੁਲਫ਼ੀ ਵਾਲਾ ਸ਼ਾਹਾਂ ਦੇ ਮੁੰਡੇ ਨੂੰ ਕੁਲਫ਼ੀ ਦੇ ਰਿਹਾ ਸੀ। ਇਹ ਮੁੰਡਾ ਕਾਕੇ ਤੋਂ ਤਿੰਨ ਸਾਲ ਵੱਡਾ ਸੀ ਤੇ ਤਕੜਾ ਵੀ। ਜਿਵੇਂ ਹੀ ਕੁਲਫ਼ੀ ਵਾਲੇ ਨੇ ਸ਼ਾਹਾਂ ਦੇ ਮੁੰਡੇ ਨੂੰ ਕੁਲਫ਼ੀ ਵਾਲੀ ਪਲੇਟ ਫੜਾਈ ਤਾਂ ਕਾਕੇ ਨੇ ਜ਼ੋਰ ਦੀ ਧੱਕਾ ਮਾਰ ਕੇ ਉਸਨੂੰ ਨਾਲੀ ਵਿੱਚ ਸੁੱਟ ਦਿੱਤਾ। ਕੁਲਫ਼ੀ ਵਾਲ਼ਾ ਕਾਕੇ ਨੂੰ ਚਪੇੜ ਮਾਰਨ ਹੀ ਲੱਗਿਆ ਸੀ ਪਰ ਕਹਾਣੀਕਾਰ ਨੇ ਦੌੜ ਕੇ ਉਸ ਨੂੰ ਚੁੱਕ ਲਿਆ। ਥੋੜ੍ਹੀ ਦੇਰ ਬਾਅਦ ਸ਼ਾਹਣੀ ਲੇਖਕ ਦੇ ਘਰ ਉਲਾਂਭਾ ਲੈ ਕੇ ਆਈ। ਲੇਖਕ ਦੀ ਪਤਨੀ ਕਾਕੇ ਨੂੰ ਚਪੇੜ ਮਾਰਨ ਹੀ ਲੱਗੀ ਸੀ ਪਰ ਲੇਖਕ ਨੇ ਕਿਹਾ, "ਕੁਝ ਵੰਡ ਸ਼ੁਦੈਣੇ ਕਾਇਰ ਪਿਉਂ ਦੇ ਘਰ ਬਹਾਦਰ ਮੁੰਡਾ ਜੰਮਿਆ।"

photo content
+1

photo content

*🚨 ਬੈਂਕ ਆਫ ਬੜੌਦਾ LBO ਭਰਤੀ 2026 🏦* ਬੈਂਕ ਆਫ ਬੜੌਦਾ ਵੱਲੋਂ Local Bank Officer (LBO) ਦੀਆਂ 2,482 ਅਸਾਮੀਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾ
*🚨 ਬੈਂਕ ਆਫ ਬੜੌਦਾ LBO ਭਰਤੀ 2026 🏦* ਬੈਂਕ ਆਫ ਬੜੌਦਾ ਵੱਲੋਂ Local Bank Officer (LBO) ਦੀਆਂ 2,482 ਅਸਾਮੀਆਂ ਲਈ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 📌 ਕੁੱਲ ਅਸਾਮੀਆਂ: 2,482 🎓 ਯੋਗਤਾ: ਕਿਸੇ ਵੀ ਵਿਸ਼ੇ ਵਿੱਚ Graduation + Scheduled Commercial Bank ਵਿੱਚ Officer ਵਜੋਂ 1 ਸਾਲ ਦਾ ਤਜਰਬਾ 🎂 ਉਮਰ ਸੀਮਾ: 21 ਤੋਂ 30 ਸਾਲ 💰 ਤਨਖਾਹ: ₹48,480 ਤੋਂ ₹85,920 ਤੱਕ 💳 ਅਰਜ਼ੀ ਫੀਸ: ₹175 ਤੋਂ ₹850 + ਲਾਗੂ ਚਾਰਜ 📅 ਆਖਰੀ ਮਿਤੀ: 07 ਸਤੰਬਰ 2026 ⚠️ ਖਾਸ ਨੋਟ: ਪੰਜਾਬ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਪੰਜਾਬੀ ਭਾਸ਼ਾ ਦੀ ਯੋਗਤਾ ਅਤੇ ਨਿਰਧਾਰਤ ਬੈਂਕਿੰਗ Officer Experience ਲਾਜ਼ਮੀ ਹੈ।

Photo from Dharm Ji
Photo from Dharm Ji

Photo from Dharm Ji
Photo from Dharm Ji

Notice for Headmaster promotion 2026 from Master Cadre

Notice for Headmaster promotion 2026 from BPEO Cadre