2 172
Подписчики
-124 часа
-117 дней
-3330 дней
Архив постов
2 172
ਇਹਨਾਂ ਜਿਲ੍ਹਿਆਂ ਦੇ ਸਕੂਲਾਂ ਵਿੱਚ 17 ਤਰੀਕ ਦੀ ਛੁੱਟੀ:-
SAS Nagar,Patiala ,Jalandhar, Bathinda,Mohali, Pathankot, Roopnagar,SBS Nagar ( Nawasehar)
•ਜਿਵੇਂ ਹੀ ਹੋਰ ਜਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਬਾਰੇ ਕੋਈ ਜਾਣਕਾਰੀ ਆਈ ਤਾਂ ਤੁਹਾਡੇ ਨਾਲ ਉਸ ਵੇਲੇ ਹੀ ਸਾਂਝੀ ਕਰ ਦਿੱਤੀ ਜਾਵੇਗੀ।
2 172
*15 ਅਗਸਤ ਦੇ ਸਮਾਰੋਹ ਦੌਰਾਨ ਪਟਿਆਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਖੁਡੀਆਂ ਵੱਲੋਂ ਸੋਮਵਾਰ 17 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।*
2 172
ਫਿਰੋਜ਼ਪੁਰ ‘ਚ 17-08-2026 ਨੂੰ ਛੁੱਟੀ ਦਾ ਐਲਾਨ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਅੱਜ ਸੁਤੰਤਰਤਾ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਨੂੰ ਮਿਤੀ 17-08-2026 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਬਾਕੀ ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ।
2 172
ਜ਼ਿਲ੍ਹਾ ਸੰਗਰੂਰ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ
ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ 17 ਅਗਸਤ 2026, ਦਿਨ ਸੋਮਵਾਰ ਨੂੰ ਕੇਵਲ ਉਹਨਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਹੋਵੇਗੀ, ਜਿਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਗਏ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵੱਲੋਂ ਕੀਤੀ ਗਈ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
2 172
https://youtu.be/T2ykXnp7YZI
Punjab SIR Draft List ਵਿੱਚ ਆਪਣਾ ਨਾਮ ਚੈੱਕ ਕਰੋ—ਨਾਮ ਕੱਟਿਆ ਗਿਆ ਹੈ ਜਾਂ ਨਹੀਂ? 📋
ਵੀਡੀਓ ਵਿੱਚ List Download ਕਰਨ ਤੇ ਨਾਮ ਚੈੱਕ ਕਰਨ ਦਾ ਤਰੀਕਾ ਦੱਸਿਆ ਹੈ।
👉 ਵੀਡੀਓ ਵੱਧ ਤੋਂ ਵੱਧ Share ਕਰੋ।
👍 Like | 🔔 Subscribe Digitech Gyan
