uk
Feedback

Не попадись на ботовода! Telemetrio знаходить і позначає такі канали мітками 👉 Хочеш бачити мітку, оформляй підписку

PUNJAB EDUCATES

PUNJAB EDUCATES

Відкрити в Telegram

For Ads, promotion and queries, contact us : @likusto_bot PSEB STUDY MATERIAL ⬇️⬇️

Показати більше
3 399
Підписники
+224 години
-37 днів
-5230 днів
Архів дописів
+3
SAMPLE PAPER 11-5 final.pdf1.35 KB

Class 11th Maths 2023

ਜਲਦੀ ਦੇਖੋ 👆👆
ਜਲਦੀ ਦੇਖੋ 👆👆

Math Sample Papers Non-Board Classes(6th 7th 9th 11th).pdf5.45 MB

Ki

9th pbi med-1.pdf10.17 KB

9th math eng med.pdf7.16 KB

UPLOADING 👆
UPLOADING 👆

Another class 11 gen English 2023.pdf7.41 KB

Repost from PUNJAB EDUCATES
+1
11 English Study Material-1.pdf9.88 KB

🔴MISSION 100%🔴 ਪੰਜਾਬ ਸਕੂਲ ਸਿੱਖਿਆ ਬੋਰਡ ਜਮਾਤ ਦੱਸਵੀਂ 2022-23 Maths ਵਿਸ਼ੇ ਦੇ ਪੇਪਰ ਦੀ ਤਿਆਰੀ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ 👇👇👇👇👇 📌1 MARKS QUESTIONS https://youtu.be/PdTE7WMuyB4 📌2 MARKS QUESTIONS https://youtu.be/Yk6TnKF-yl0 📌MOST IMPORTANT SAMPLE PAPERS https://youtu.be/MPjFt4A7rYw

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਫ਼ਰਵਰੀ ਨੂੰ ਬਾਰ੍ਹਵੀਂ ਸ਼੍ਰੇਣੀ ਦੀ ਮੁਲਤਵੀ ਕੀਤੀ ਪ੍ਰੀਖਿਆ ਲੈਣ ਲਈ ਨਵੀਂ ਮਿਤੀ ਨਿਰਧਾਰਤ ਕਰਨ ਦੇ ਨਾਲ-ਨਾਲ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਪ੍ਰਸ਼ਾਸਨਿਕ ਕਾਰਨਾਂ ਕਰਕੇ 24 ਫ਼ਰਵਰੀ ਨੂੰ ਬਾਰ੍ਹਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰਨੀ ਪਈ ਸੀ। ਹੁਣ ਨਵੀਆਂ ਤੈਅ ਮਿਤੀਆਂ ਅਨੁਸਾਰ 24 ਫ਼ਰਵਰੀ 2023 ਨੂੰ ਮੁਲਤਵੀ ਕੀਤੀ ਗਈ ਇਹ ਲਾਜ਼ਮੀ ਅੰਗਰੇਜ਼ੀ ਵਿਸ਼ੇ (001) ਦੀ ਪ੍ਰੀਖਿਆ 24 ਮਾਰਚ 2023 ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ 'ਤੇ ਕਰਵਾਈ ਜਾਵੇਗੀ। ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਕੀਤੀ ਸੋਧ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਪਹਿਲਾਂ ਕਰਵਾਏ ਜਾਣ ਦੀ ਮੰਗ ਦੇ ਮੱਦੇਨਜ਼ਰ 24 ਮਾਰਚ 2023 ਨੂੰ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਗੁਰਮਤਿ ਸੰਗੀਤ (039) ਵਿਸ਼ੇ ਦੀ ਪ੍ਰੀਖਿਆ ਹੁਣ ਪਹਿਲਾਂ ਨਿਰਧਾਰਤ ਮਿਤੀ ਦੀ ਥਾਂ 24 ਅਪ੍ਰੈਲ 2023 ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ 'ਤੇ ਹੀ ਕਰਵਾਈ ਜਾਵੇਗੀ। ਉੱਪ ਸਕੱਤਰ ਬਾਰ੍ਹਵੀਂ ਸ਼੍ਰੀ ਮਨਮੀਤ ਭੱਠਲ ਵੱਲੋਂ ਸਕੂਲ ਮੁਖੀਆਂ, ਕੇਂਦਰ ਸੁਪਰਡੰਟਾਂ ਅਤੇ ਹੋਰ ਸਬੰਧਤ ਅਮਲੇ ਨੂੰ ਹਦਾਇਤ ਵੀ ਕੀਤੀ ਗਈ ਹੈ ਕਿ ਉਹ ਉਪਰੋਕਤ ਅਨੁਸਾਰ ਬਦਲਵਾਂ ਪ੍ਰਬੰਧ ਕਰਨ ਅਤੇ ਸਬੰਧਤ ਪ੍ਰੀਖਿਆਰਥੀਆਂ ਨੂੰ ਇਸ ਸਬੰਧੀ ਸੂਚਿਤ ਕਰਨਾ ਵੀ ਯਕੀਨੀ ਬਣਾਉਣ।

Another9th science.pdf10.09 KB

👆👆👆👆👆 All papers are very important. Students should prepare these questions thoroughly . ✅✅ ~ MISSION 100%