Math with Tricks
Відкрити в Telegram
All govt job information,and math for all govt job,punjab police PSTET ,Ett 5994,6635,2364, latest update
Показати більше1 894
Підписники
+324 години
+137 днів
+730 днів
Архів дописів
1 894
Respected DEO's/DNOs,
NMMSS ਅਤੇ PSTSE ਦੀਆਂ ਪ੍ਰੀਖਿਆਵਾਂ ਜੋ ਕਿ *22.11.2026* ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਨ ਚੱਲ ਰਹੀ ਹੈ, ਜਿਸ ਦੀ ਆਖ਼ਰੀ ਮਿਤੀ ਅੱਜ *11.09.2026* ਹੈ।
ਸਾਰੇ ਯੋਗ ਵਿਦਿਆਰਥੀਆਂ ਨੂੰ ਇਹਨਾਂ ਪ੍ਰੀਖਿਆਵਾਂ ਲਈ ਰਜਿਸਟਰੇਸ਼ਨ ਕਰਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਵਿਦਿਆਰਥੀ ਇਹਨਾਂ ਪ੍ਰੀਖਿਆਵਾਂ ਤੋਂ ਵਾਂਝਾ ਨਾ ਰਹਿ ਸਕੇ।
Regards:
SCERT, PUNJAB.
