PUNJAB EDUCATES
Kanalga Telegram’da o‘tish
For Ads, promotion and queries, contact us : @likusto_bot PSEB STUDY MATERIAL ⬇️⬇️
Ko'proq ko'rsatish3 669
Obunachilar
-124 soatlar
-227 kunlar
-10930 kunlar
Postlar arxiv
3 669
Repost from PUNJAB EDUCATES
🔴MISSION 100%🔴
ਪੰਜਾਬ ਸਕੂਲ ਸਿੱਖਿਆ ਬੋਰਡ
ਜਮਾਤ ਦੱਸਵੀਂ
2022-23
*
Maths ਵਿਸ਼ੇ ਦੇ ਪੇਪਰ ਦੀ ਤਿਆਰੀ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ 👇👇👇👇👇
📌1 MARKS QUESTIONS
https://youtu.be/PdTE7WMuyB4
📌2 MARKS QUESTIONS
https://youtu.be/Yk6TnKF-yl0
📌MOST IMPORTANT SAMPLE PAPERS
https://youtu.be/MPjFt4A7rYw
*
3 669
🔴MISSION 100%🔴
ਪੰਜਾਬ ਸਕੂਲ ਸਿੱਖਿਆ ਬੋਰਡ
ਜਮਾਤ ਦੱਸਵੀਂ
2022-23
Maths ਵਿਸ਼ੇ ਦੇ ਪੇਪਰ ਦੀ ਤਿਆਰੀ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ 👇👇👇👇👇
📌1 MARKS QUESTIONS
https://youtu.be/PdTE7WMuyB4
📌2 MARKS QUESTIONS
https://youtu.be/Yk6TnKF-yl0
📌MOST IMPORTANT SAMPLE PAPERS
https://youtu.be/MPjFt4A7rYw
3 669
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 24 ਫ਼ਰਵਰੀ ਨੂੰ ਬਾਰ੍ਹਵੀਂ ਸ਼੍ਰੇਣੀ ਦੀ ਮੁਲਤਵੀ ਕੀਤੀ ਪ੍ਰੀਖਿਆ ਲੈਣ ਲਈ ਨਵੀਂ ਮਿਤੀ ਨਿਰਧਾਰਤ ਕਰਨ ਦੇ ਨਾਲ-ਨਾਲ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਪ੍ਰਸ਼ਾਸਨਿਕ ਕਾਰਨਾਂ ਕਰਕੇ 24 ਫ਼ਰਵਰੀ ਨੂੰ ਬਾਰ੍ਹਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰਨੀ ਪਈ ਸੀ। ਹੁਣ ਨਵੀਆਂ ਤੈਅ ਮਿਤੀਆਂ ਅਨੁਸਾਰ 24 ਫ਼ਰਵਰੀ 2023 ਨੂੰ ਮੁਲਤਵੀ ਕੀਤੀ ਗਈ ਇਹ ਲਾਜ਼ਮੀ ਅੰਗਰੇਜ਼ੀ ਵਿਸ਼ੇ (001) ਦੀ ਪ੍ਰੀਖਿਆ 24 ਮਾਰਚ 2023 ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ 'ਤੇ ਕਰਵਾਈ ਜਾਵੇਗੀ।
ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਡੇਟਸ਼ੀਟ ਵਿੱਚ ਕੀਤੀ ਸੋਧ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਪਹਿਲਾਂ ਕਰਵਾਏ ਜਾਣ ਦੀ ਮੰਗ ਦੇ ਮੱਦੇਨਜ਼ਰ 24 ਮਾਰਚ 2023 ਨੂੰ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਗੁਰਮਤਿ ਸੰਗੀਤ (039) ਵਿਸ਼ੇ ਦੀ ਪ੍ਰੀਖਿਆ ਹੁਣ ਪਹਿਲਾਂ ਨਿਰਧਾਰਤ ਮਿਤੀ ਦੀ ਥਾਂ 24 ਅਪ੍ਰੈਲ 2023 ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ 'ਤੇ ਹੀ ਕਰਵਾਈ ਜਾਵੇਗੀ। ਉੱਪ ਸਕੱਤਰ ਬਾਰ੍ਹਵੀਂ ਸ਼੍ਰੀ ਮਨਮੀਤ ਭੱਠਲ ਵੱਲੋਂ ਸਕੂਲ ਮੁਖੀਆਂ, ਕੇਂਦਰ ਸੁਪਰਡੰਟਾਂ ਅਤੇ ਹੋਰ ਸਬੰਧਤ ਅਮਲੇ ਨੂੰ ਹਦਾਇਤ ਵੀ ਕੀਤੀ ਗਈ ਹੈ ਕਿ ਉਹ ਉਪਰੋਕਤ ਅਨੁਸਾਰ ਬਦਲਵਾਂ ਪ੍ਰਬੰਧ ਕਰਨ ਅਤੇ ਸਬੰਧਤ ਪ੍ਰੀਖਿਆਰਥੀਆਂ ਨੂੰ ਇਸ ਸਬੰਧੀ ਸੂਚਿਤ ਕਰਨਾ ਵੀ ਯਕੀਨੀ ਬਣਾਉਣ।
Endi mavjud! Telegram Tadqiqoti 2025 — yilning asosiy insaytlari 
