uz
Feedback

Firibgarlarga uchmang! Telemetrio bunday kanallarni topadi va belgilaydi 👉 Belgini ko‘rmoqchi bo‘lsangiz, obuna bo‘ling

Basic Computer Knowledge

Basic Computer Knowledge

Kanalga Telegram’da o‘tish

🖥Internet 🖥Memory 🖥Operating Systems 🖥CPU 🖥Computer networks 🖥Cybersecurity 🖥Fundamental of hardware 🖥Software 🖥Computer components 🖥Hard disk 🖥Microsoft Office 🖥Motherboard 🖥Programming 🖥Storage 🖥Troubleshooting 🖥Websites 🖥Word processor

Ko'proq ko'rsatish
2 582
Obunachilar
Ma'lumot yo'q24 soatlar
-77 kun
-4830 kun
Postlar arxiv
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ 13 ਦਸੰਬਰ ਤੋਂ 22 ਦਸੰਬਰ ਤੱਕ ਕਰਵਾਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲ ਦੀ ਲਾਗਇਨ ਆਈ. ਡੀ. ਤੇ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨੂੰ ਸਕੂਲ ਮੁਖੀ ਬੋਰਡ ਦੀ ਵੈੱਬਸਾਈਟ ਤੇ ਸਕੂਲ ਦੀ ਲਾਗਇਨ ਆਈ. ਡੀ. ਤੇ ਪਾਸਵਰਡ ਭਰਨ ਉਪਰੰਤ ਆਪਣੇ ਸਕੂਲ ਵਿਦਿਆਰਥੀਆਂ ਦਾ ਟਰਮ 1 ਦਾ ਨਤੀਜਾ ਦੇਖ ਸਕਣਗੇ ਤੇ ਪ੍ਰਿੰਟ ਕਰ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਤੀਜਾ ਕੇਵਲ ਸਕੂਲਾਂ ਦੀ ਲਾਗਇਨ ਆਈ. ਡੀ. ਤੇ ਹੀ ਜਾਰੀ ਕੀਤਾ ਗਿਆ ਹੈ, ਇਸ ਨੂੰ ਵਿਦਿਆਰਥੀ ਆਪਣੇ ਪੱਧਰ ਤੇ ਨਹੀਂ ਵੇਖ ਸਕਣਗੇ, ਕੇਵਲ ਸਕੂਲ ਮੁਖੀਆਂ ਤੋਂ ਹੀ ਟਰਮ-1 ਪ੍ਰੀਖਿਆ ਦੇ ਪ੍ਰੀਖਿਆਵਾਂ ਵਿਚੋਂ ਵਿਸ਼ੇ ਵਾਰ ਪ੍ਰਾਪਤ ਅੰਕਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਣਗੇ। ਜ਼ਿਕਰਯੋਗ ਹੈ ਕਿ ਸਿੱਖਿਆ ਬੋਰਡ ਵਲੋਂ ਦਸੰਬਰ ਮਹੀਨੇ ਦੀ ਕਿਸੇ ਕਾਰਨ ਟਰਮ 1 ਪ੍ਰੀਖਿਆ ਨਾ ਦੇ ਸਕਣ ਵਾਲੇ ਪ੍ਰੀਖਿਆਰਥੀਆਂ ਲਈ 24 ਮਾਰਚ ਤੋਂ 30 ਮਾਰਚ ਤੱਕ ਮੁੜ ਟਰਮ 1 ਪ੍ਰੀਖਿਆ ਕਰਵਾਈ ਗਈ ਸੀ ਜਿਸ ਦਾ ਨਤੀਜਾ ਵੀ ਲਾਗਇੰਨ ਆਈ. ਡੀ. ਤੇ ਪਾ ਦਿੱਤਾ ਗਿਆ ਹੈ।

photo content

Click and join 👉 https://t.me/+yHXmDocc8zQ3Y2Vl

photo content

photo content

photo content

photo content

photo content

photo content

photo content

photo content

photo content

photo content

photo content

photo content

photo content

photo content

photo content

photo content