STUDY 📚 POINT ( PSEB )
Kanalga Telegram’da o‘tish
Punjab Board (PSEB) All study material available on this channel Join our Telegram Channel to get access all Study Material Class 5th to 12th
Ko'proq ko'rsatish3 109
Obunachilar
Ma'lumot yo'q24 soatlar
-317 kun
-16330 kun
Postlar arxiv
_*ਨਾਨਕੇ ਗਏ ਬੱਚਿਆਂ ਨੂੰ ਵਾਪਸ ਬੁਲਾਉਣ ਅਤੇ ਸਕੂਲ ਹਾਜ਼ਰ ਹੋਣ ਦੇ ਲਈ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਇੱਕ ਵਿਸ਼ੇਸ਼ ਸੰਦੇਸ਼-*_
_*ਪਿਆਰੇ ਬੱਚਿਓ,*_
_*ਕੱਲ ਪਹਿਲੀ ਜੁਲਾਈ 2024 ਦਿਨ ਸੋਮਵਾਰ ਨੂੰ ਸਰਕਾਰੀ ਸਕੂਲ ਖੁੱਲ ਰਹੇ ਹਨ। ਆਪਨੇ ਸਕੂਲ ਜਰੂਰ ਹਾਜ਼ਰ ਹੋਣਾ ਹੈ। ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਸਮੂਹ ਸਟਾਫ ਬੇਸਬਰੀ ਨਾਲ ਤੁਹਾਡੀ ਉਡੀਕ ਕਰ ਰਿਹਾ ਹੈ।*_
*ਸਕੂਲ ਸਿੱਖਿਆ ਵਿਭਾਗ - ਪੰਜਾਬ*
*47 ਤੋਂ 52 ਡਿਗਰੀ ਤਪ ਰਹੇ ਪੰਜਾਬ ਵੱਲੋਂ ਲੋਕਾਂ ਨੂੰ ਅਪੀਲ*
ਸਾਰੇ ਰਾਗੀ ਸਿੰਘਾ ਜੀ,
ਮਸਜ਼ਿਦ ਦੇ ਇਮਾਮ ਜੀ ,
ਮੰਦਿਰ ਦੇ ਪੁਜਾਰੀਆਂ ਜੀ
ਅਤੇ
ਚਰਚ ਦੇ ਪਾਸਟਰਾਂ ਜੀ
ਨੂੰ ਬੇਨਤੀ ਹੈ ਕਿ ਕੀਰਤਨ, ਨਮਾਜ਼, ਆਰਤੀ ਅਤੇ prayer ਤੋ ਬਾਅਦ
2-4 ਮਿੰਟ ਲਈ ਪੰਜਾਬ,ਪਾਣੀ ਅਤੇ ਰੁੱਖਾਂ ਦੀ ਸੰਭਾਲ ਬਾਰੇ ਉਪਦੇਸ਼ ਜਰੂਰ ਦਿਆ ਕਰੋ,.!
*ਇਹੀ ਮੈਸੇਜ ਅੱਗੇ ਤੋਂ ਅੱਗੇ ਗਰੁੱਪਾਂ ਵਿੱਚ ਸੈਂਡ ਕਰੋ*।
*ਇਸ ਮੈਸੇਜ ਨੂੰ ਅੱਗੇ ਦੀ ਅੱਗੇ ਸੈਂਡ ਕਰਨਾ, ਇੱਕ ਰੁੱਖ ਲਾਉਣ ਦੇ ਬਰਾਬਰ ਮੰਨਿਆ ਜਾਵੇਗਾ*।
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇਨ੍ਹੀਂ ਦਿਨੀਂ ਪੈ ਰਹੀ ਸਖਤ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਅਤੇ ਸਮੇਂ ਦੀ ਬੱਚਤ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਿਊ ਇਨਫਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਵੱਲੋ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।
ਲੋਕ ਸਭਾ ਚੋਣਾਂ ਲਈ ਪ੍ਰਸ਼ੰਸਾ ਪੱਤਰ 2024
Lok sabha 2024 appreciation letters.pdf
